Heads Up! We're currently undergoing maintenance to improve your streaming experience. During this time, you may encounter some disruptions. Thanks for your patience and understanding.

पंजाब सरकार की तानाशाही किसी भी कीमत पर नहीं बर्दाश्त करेंगे रोडवेज

Navi disha 24channel

Navi disha 24channel

  • 0 followers

  • Category: News
  • |    

    AUTOPILOT

पंजाब सरकार की तानाशाही किसी भी कीमत पर नहीं बर्दाश्त करेंगे रोडवेज

पंजाब सरकार की तानाशाही किसी भी कीमत पर नहीं बर्दाश्त करेंगे रोडवेज

Published: 1 year ago

Category:

  • News

About:

Story:.. ਸਰਕਾਰ ਮੰਨੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕਰਨ ਕਰਕੇ ਯੂਨੀਅਨ ਨੂੰ ਸੰਘਰਸ ਕਰਨ ਲਈ ਕਰ ਰਹੀ ਹੈ ਮਜ਼ਬੂਰ - ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ Reporter:.. lucky Gurdaspur Link below the script

ਐਂਕਰ ਰੀਡ :... ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਮੂਹ ਡਿੱਪੂਆਂ ਦੇ ਗੇਟਾਂ ਤੇ ਗੇਟ ਰੈਲੀਆ ਕੀਤੀਆ ਗਈਆ ਬਟਾਲਾ ਡਿਪੂ ਦੇ ਗੇਟ ਤੇ ਰੈਲੀ ਕਰ ਰਹੇ ਯੂਨੀਆ ਆਗੂਆਂ ਨੇ ਕਿਹ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖ ਤੋਂ ਫੇਲ ਹੁੰਦੀ ਨਜ਼ਰ ਆ ਰਹੀ ਹੈ ਅਤੇ ਹੁਣ ਸਰਕਾਰ ਆਪਣੀਆਂ ਨਲਾਇਕੀਆਂ ਨੂੰ ਲੋਕਾਂ ਸਾਹਮਣੇ ਆਉਣ ਦੇ ਡਰ ਤੋਂ ਹੱਕਾਂ ਲਈ ਸੰਘਰਸ਼ ਕਰਦੀਆਂ ਯੂਨੀਅਨਾਂ ਨੂੰ ਦਬਾਉਣ ਲਈ ਲੱਗੀ ਹੈ ਪ੍ਰੰਤੂ ਮਹਿਕਮੇ ਨੂੰ ਬਚਾਉਣ ਅਤੇ ਹੱਕੀ ਮੰਗਾਂ ਪੂਰੀਆਂ ਕਰਾਉਣ ਲਈ ਯੂਨੀਅਨ ਹਰ ਸੰਘਰਸ਼ ਕਰਨ ਲਈ ਤਿਆਰ ਹੈ ਅਫ਼ਸਰਸ਼ਾਹੀ ਵਲੋਂ ਮੁਲਾਜ਼ਮਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ

ਵੀ ਓ :.. ਬਟਾਲਾ ਡਿਪੋ ਤੇ ਗੇਟ ਰੈਲੀ ਕਰ ਰਹੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸੰਘਰਸ਼ ਦੋਰਾਨ 19 ਦਸੰਬਰ 2022 ਨੂੰ ਯੂਨੀਅਨ ਦੀ ਮੀਟਿੰਗ ਸੂਬਾ ਸਰਕਾਰ ਦੇ ਪ੍ਰਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਦੇ ਉੱਚ ਅਧਿਕਾਰੀਆਂ ਨਾਲ ਹੋਈ ਸੀ ਇਸ ਮੀਟਿੰਗ ਵਿੱਚ ਮੰਨੀਆ ਹੋਈ ਮੰਗਾ ਨੂੰ ਅਫ਼ਸਰਸ਼ਾਹੀ ਪੂਰਾ ਨਹੀਂ ਕਰ ਰਹੀ ਜਦੋਂ ਕਿ ਵਿਜੇ ਕੁਮਾਰ ਜੰਜੂਆ ਨੇ ਇਹ ਕਲੀਅਰ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਾਲਸੀ ਬਣਾ ਰਹੇ ਹਾਂ ਇਸ ਤੇ ਯੂਨੀਅਨ ਵੀ ਸਮਾਂ ਦੇਣ ਨੂੰ ਸਹਿਮਤ ਸੀ ਪ੍ਰੰਤੂ ਬਾਕੀ ਮੰਗਾਂ ਜਿਵੇਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ,ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ 2500+30% ਵਾਧਾ ਲਾਗੂ ਕਰਨ,ਡਾਟਾ ਐਟਰੀ ਅਪਰੇਟਰ ਅਤੇ ਅਡਵਾਂਸ ਬੁਕਰਾਂ ਦੀ ਤਨਖਾਹ ਵਾਧਾ,ਰਿਪੋਰਟਾਂ ਦੀਆਂ ਕੰਡੀਸ਼ਨਾ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ,ਕੰਡੀਸ਼ਨਾ ਵਿੱਚ ਸੋਧ ਕਰਨ ਅਤੇ ਕਿਸੇ ਵੀ ਮੁਲਾਜ਼ਮ ਨੂੰ ਨੋਕਰੀ ਤੋਂ ਕੱਢਿਆ ਨਾ ਜਾਵੇ ਕੇਵਲ ਬਣਦੀ ਸਜ਼ਾ ਦਿੱਤੀ ਜਾਵੇ,5% ਤਨਖ਼ਾਹਾਂ ਵਿੱਚ ਸਲਾਨਾ ਵਾਧਾ ਜ਼ੋ ਫਾਇਲ ਵਿੱਤ ਵਿਭਾਗ ਕੋਲ ਸੀ,ਚੀਫ ਸੈਕਟਰੀ ਸਾਹਿਬ ਵਲੋਂ ਮਹੀਨੇ ਵਿੱਚ ਲਾਗੂ ਕਰਨ ਲਈ ਆਪ ਵਾਧਾ ਕੀਤਾ ਗਿਆ ਸੀ ਅਤੇ ਬਾਕੀ ਮੰਗਾਂ ਤੇ ਟਰਾਂਸਪੋਰਟ ਵਿਭਾਗ ਨੂੰ ਇੱਕ ਮਹੀਨੇ ਵਿੱਚ ਹੱਲ ਕੱਢਣ ਲਈ ਕਿਹਾ ਗਿਆ ਸੀ ਪ੍ਰੰਤੂ ਅੱਜ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਕਰਨ ਜਾਂ ਲਾਗੂ ਕਰਨ ਵੱਲ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਜਰੂਰੀ ਨਹੀਂ ਸਮਝਿਆ ਜਿਸ ਦੇ ਚਲਦੇ ਅੱਜ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੇ ਹਨ | ਉਥੇ ਹੀ ਇਹਨਾਂ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕੀ ਜੇਕਰ ਜਥੇਬੰਦੀ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਜਥੇਬੰਦੀ ਗੁਪਤ ਅਤੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ

Please Login to comment on this video


  • Video has no comments

You may also like

163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video
163dce501e41b71675420929
video